ਲੁਧਿਆਣਾ ‘ਚ ਤਿੰਨ ਮੰਜ਼ਿਲਾਂ ਤੋਂ ਡਿੱਗੀ ਔਰਤ: ਦੋਵੇਂ ਲੱਤਾਂ ਟੁੱਟੀਆਂ, ਨੀਂਦ ‘ਚ ਚੱਲਦੇ ਸਮੇਂ ਹੋਇਆ ਹਾਦਸਾ
ਲੁਧਿਆਣਾ, 21 ਅਗਸਤ 2024 – ਲੁਧਿਆਣਾ ਵਿੱਚ ਇੱਕ ਔਰਤ ਨੀਂਦ ਵਿੱਚ ਹੀ ਤਿੰਨ ਮੰਜ਼ਿਲਾ ਇਮਾਰਤ ਤੋਂ ਡਿੱਗ ਗਈ। ਹਾਦਸੇ ਵਿੱਚ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। ਉਸ ਦੀ ਚੀਕ ਸੁਣ ਕੇ ਆਸ-ਪਾਸ ਦੇ ਲੋਕ ਅਤੇ ਉਸ ਦਾ ਪਤੀ ਮੌਕੇ ‘ਤੇ ਪਹੁੰਚ ਗਏ। ਲੋਕਾਂ ਦੀ ਮਦਦ ਨਾਲ ਔਰਤ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਔਰਤ ਦੀ ਗੰਭੀਰ […] More