ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ: ਫ਼ਿਰੋਜ਼ਪੁਰ ਤੋਂ ਫੜਿਆ ਗਿਆ ਮੁਲਜ਼ਮ, ਪੁੱਛਗਿੱਛ ਜਾਰੀ
ਅੰਮ੍ਰਿਤਸਰ, 18 ਅਗਸਤ 2024 – ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਨੀਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੁਲੀਸ ਨੇ 24 ਘੰਟਿਆਂ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਅੰਮ੍ਰਿਤਸਰ ਪੁਲਿਸ ਦੀ ਟੀਮ ਨੇ ਫ਼ਿਰੋਜ਼ਪੁਰ ਤੋਂ ਗੁਰਦੇਵ ਸਿੰਘ ਨਾਂਅ ਦੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਉਸਦੇ ਵਲੋਂ […] More