ਮੁੱਖ ਮੰਤਰੀ ਮਾਨ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ
ਜਲੰਧਰ, 15 ਅਗਸਤ 2024 – ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਤੋਂ ਇਲਾਵਾ ਤਿੰਨ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’, 18 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਅਤੇ […] More