ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ‘ਚ ਲਹਿਰਾਉਣਗੇ ਤਿਰੰਗਾ: ਸੁਰੱਖਿਆ ਦੇ ਪੁਖਤਾ ਪ੍ਰਬੰਧ
ਜਲੰਧਰ, 15 ਅਗਸਤ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਝੰਡਾ ਲਹਿਰਾਉਣਗੇ। ਸੀਐਮ ਸਵੇਰੇ ਸਟੇਡੀਅਮ ਪਹੁੰਚ ਕੇ ਸਲਾਮੀ ਲੈਣਗੇ। ਜਿਸ ਤੋਂ ਬਾਅਦ ਝੰਡਾ ਲਹਿਰਾਉਣ ਦੀ ਰਸਮ ਹੋਵੇਗੀ। ਸਮਾਰੋਹ ਨੂੰ ਲੈ ਕੇ ਰੱਖਿਆ ਏਜੰਸੀਆਂ ਅਲਰਟ ‘ਤੇ ਹਨ। ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਲੈ ਕੇ ਪੁਲਸ ਕਮਿਸ਼ਨਰ […] More