CM ਮਾਨ ਵੱਲੋਂ ਗਡਕਰੀ ਦੇ ਪੱਤਰ ਦਾ ਜਵਾਬ: ਪ੍ਰੋਜੈਕਟਾਂ ਦੀ ਮਾੜੀ ਸਥਿਤੀ ਲਈ NHAI ਦੇ ਠੇਕੇਦਾਰਾਂ ਨੂੰ ਠਹਿਰਾਇਆ ਜ਼ਿੰਮੇਵਾਰ
ਚੰਡੀਗੜ੍ਹ, 14 ਅਗਸਤ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇਸ਼ ਅਤੇ ਸੂਬੇ ਦੀ ਤਰੱਕੀ ਲਈ ਐਚ.ਐਚ.ਏ.ਆਈ. ਨੂੰ ਸਹਿਯੋਗ ਦੇਣ ਅਤੇ ਆਪਸੀ ਤਾਲਮੇਲ ਰਾਹੀਂ ਕੰਮ ਕਰਨ ਲਈ ਵਚਨਬੱਧ ਹੈ। ਕੇਂਦਰੀ ਸੜਕ ਆਵਾਜਾਈ ਅਤੇ ਕੌਮੀ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ […] More