ਪੰਜਾਬ ਦੇ CM ਅੱਜ 417 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ: ਚੰਡੀਗੜ੍ਹ ‘ਚ ਹੋਵੇਗਾ ਪ੍ਰੋਗਰਾਮ
ਚੰਡੀਗੜ੍ਹ, 13 ਅਗਸਤ 2024 – ਮੁੱਖ ਮੰਤਰੀ ਭਗਵੰਤ ਮਾਨ ਅੱਜ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਇਹ ਨਿਯੁਕਤੀਆਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਕਰੀਬ 6 ਦਿਨ ਪਹਿਲਾਂ ਵੀ ਸੀਐਮ ਮਾਨ ਨੇ ਪੁਲਿਸ ਵਿਭਾਗ ਵਿੱਚ ਨਿਯੁਕਤੀ ਲਈ ਪੱਤਰ ਵੰਡੇ ਸਨ। ਇਸ ਦੇ ਨਾਲ ਹੀ ਇਹ ਵੀ […] More