ਅੰਤਰਰਾਸ਼ਟਰੀ ਨਸ਼ਾ ਤਸਕਰ ਸਿਮਰਨਜੋਤ ਸੰਧੂ ਗ੍ਰਿਫਤਾਰ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਫੜਿਆ
ਚੰਡੀਗੜ੍ਹ, 10 ਅਗਸਤ 2024 – ਪੰਜਾਬ ਪੁਲਿਸ ਨੇ ਵਿਦੇਸ਼ ਤੋਂ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸਰਗਨਾ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਫੜਿਆ ਗਿਆ ਸਮੱਗਲਰ ਭਾਰਤ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਲੋੜੀਂਦਾ ਸੀ। ਪੰਜਾਬ ਪੁਲਿਸ ਨੇ ਅੱਜ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਇੱਕ ਸਾਂਝਾ ਅਭਿਆਨ ਚਲਾ ਕੇ ਤਸਕਰ […] More