ਕਟਾਰੂਚੱਕ ਵੱਲੋਂ ਪੰਜਾਬ ਦੇ 7 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ
ਸੰਗਰੂਰ, 9 ਅਪ੍ਰੈਲ, 2025: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਗਰੂਰ ਜ਼ਿਲ੍ਹੇ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਕਣਕ ਦੀ ਖਰੀਦ ਲਈ ਕੀਤੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਹਦਾਇਤਾਂ ਦਿੱਤੀਆਂ […] More