ਮੁੱਖ ਮੰਤਰੀ ਮਾਨ ਨੇ ਪੈਰਿਸ ਉਲੰਪਿਕ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ‘ਤੇ ਨੀਰਜ ਚੋਪੜਾ ਨੂੰ ਦਿੱਤੀ ਮੁਬਾਰਕਬਾਦ
ਚੰਡੀਗੜ੍ਹ, 9 ਅਗਸਤ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਉਲੰਪਿਕ ਖੇਡਾਂ ਵਿੱਚ ਜੈਵਲਿਨ ਥਰੋਅ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਉਤੇ ਵਧਾਈ ਦਿੱਤੀ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਨੀਰਜ ਚੋਪੜਾ ਨੇ ਆਪਣੀ ਵਿਲੱਖਣ ਤੇ ਇਤਿਹਾਸਕ ਪ੍ਰਾਪਤੀ ਰਾਹੀਂ ਸਮੁੱਚੇ ਮੁਲਕ ਨੂੰ ਮਾਣ ਮਹਿਸੂਸ ਕਰਵਾਇਆ […] More