ਰਾਮ ਰਹੀਮ, ਹਨੀਪ੍ਰੀਤ ਤੇ ਪ੍ਰਦੀਪ ਕਲੇਰ ਨੂੰ ਬਚਾ ਰਹੀ ਹੈ ਪੰਜਾਬ ਸਰਕਾਰ- SGPC ਪ੍ਰਧਾਨ
ਅੰਮ੍ਰਿਤਸਰ, 8 ਅਗਸਤ 2024 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਲ 2015 ’ਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿਚ ਹੁਣ ਤੱਕ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਤਿੱਖੇ ਸਵਾਲ ਕੀਤੇ ਹਨ। ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ […] More