ਫਾਜ਼ਿਲਕਾ ‘ਚ ਟਰੈਕਟਰ ਤੇ ਮੋਟਰਸਾਈਕਲ ਦੀ ਟੱਕਰ, ਨੌਜਵਾਨ ਦੀ ਮੌਤ
ਫਾਜ਼ਿਲਕਾ, 6 ਅਗਸਤ 2024 – ਫਾਜ਼ਿਲਕਾ ਦੇ ਸਰਹੱਦੀ ਖੇਤਰ ਦੀ ਢਾਣੀ ਰੇਸ਼ਮ ਸਿੰਘ ਨੇੜੇ ਦੋਸਤ ਨੂੰ ਛੱਡ ਕੇ ਵਾਪਸ ਆ ਰਹੇ ਬਾਈਕ ਸਵਾਰ ਨੌਜਵਾਨ ਨੂੰ ਲੱਕੜਾਂ ਨਾਲ ਭਰੀ ਟਰੈਕਟਰ ਟਰਾਲੀ ਨੇ ਟੱਕਰ ਮਾਰ ਦਿੱਤੀ, ਜਿਸ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਮਾਂ ਦਾ ਕਹਿਣਾ ਹੈ ਕਿ ਉਸ ਦੇ ਪੁੱਤ ਨੇ ਕੁਝ ਮਿੰਟ ਪਹਿਲਾਂ […] More