ਸਰਹਿੰਦ ਨਹਿਰ ‘ਚੋਂ ਨਿਕਲਦੀ ਸਿੱਧਵਾਂ ਬ੍ਰਾਂਚ 31 ਦਿਨਾਂ ਲਈ ਬੰਦ ਰਹੇਗੀ
ਚੰਡੀਗੜ੍ਹ, 2 ਅਗਸਤ 2024 – ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਿੱਧਵਾਂ ਬ੍ਰਾਂਚ ਨੂੰ 31 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰਖਦਿਆਂ ਹੋਇਆਂ ਸਿੱਧਵਾਂ ਬ੍ਰਾਂਚ, ਜੋ ਸਰਹਿੰਦ ਨਹਿਰ ਵਿੱਚੋਂ ਨਿਕਲਦੀ ਹੈ, ਉਤੇ ਪੁਲਾਂ ਦੀ ਉਸਾਰੀ ਅਤੇ ਨਹਿਰ […] More