ਪੰਜਾਬ ਦੇ 100% ਪੇਂਡੂ ਘਰਾਂ ਨੂੰ ਟੂਟੀ ਦੇ ਪਾਣੀ ਦੇ ਕੁਨੈਕਸ਼ਨ ਮੁਹੱਈਆ ਕਰਵਾਏ: ਸੰਸਦ ਮੈਂਬਰ ਸੰਜੀਵ ਅਰੋੜਾ
ਲੁਧਿਆਣਾ, 1 ਅਗਸਤ, 2024: ਜਲ ਸ਼ਕਤੀ ਰਾਜ ਮੰਤਰੀ ਵੀ ਸੋਮੰਨਾ ਨੇ 25 ਜੁਲਾਈ, 2024 ਤੱਕ ਜਲ ਜੀਵਨ ਮਿਸ਼ਨ (ਜੇਜੇਐਮ) ਦੇ ਤਹਿਤ ਪੇਂਡੂ ਘਰਾਂ ਵਿੱਚ ਟੂਟੀ ਦੇ ਪਾਣੀ ਦੇ ਕੁਨੈਕਸ਼ਨਾਂ ਦੀ ਰਾਜ/ਯੂਟੀ-ਵਾਰ ਸਥਿਤੀ ਉਪਲਬਧ ਕਰਵਾਈ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ 11 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚੋਂ ਇੱਕ ਹੈ ਜਿੱਥੇ 100 ਪ੍ਰਤੀਸ਼ਤ ਪੇਂਡੂ ਪਰਿਵਾਰਾਂ ਨੂੰ […] More