ਗੁਰਦਾਸਪੁਰ ਦੇ ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਮੌਤ
ਗੁਰਦਾਸਪੁਰ 30 ਜੁਲਾਈ 2024 – ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਐਕਸੀਡੈਂਟ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਮੁਤਾਬਕ ਮਲਕੀਤ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਸ੍ਰੀ ਹਰਗੋਬਿੰਦਪੁਰ ਸਾਹਿਬ ਕੁਝ ਸਮਾਂ ਪਹਿਲਾਂ ਆਪਣਾ ਘਰ ਵੇਚ ਕੇ ਰੋਜੀ ਰੋਟੀ ਕਮਾਉਣ ਅਤੇ ਚੰਗੇ ਦਿਨਾਂ ਦੀ ਆਸ ਵਿੱਚ ਅਮਰੀਕਾ […] More