ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਅਧਿਆਪਕ ਵੱਲੋਂ ਬੱਚਿਆਂ ਨੂੰ ਕੁੱਟਣ ਦੇ ਮਾਮਲੇ ‘ਚ ਲਿਆ ਸੂ-ਮੋਟੋ ਨੋਟਿਸ
ਚੰਡੀਗੜ੍ਹ, ਜੁਲਾਈ 28, 2024 – ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਮੀਡੀਆ ਵਿੱਚ ਆਈਆਂ ਖਬਰਾਂ ਜਿਨ੍ਹਾਂ ਵਿਚ ਫਿਲੋਰ ਦੇ ਪਿੰਡ ਲਸਾੜਾ ਦੇ ਪ੍ਰਾਈਮਰੀ ਸਕੂਲ ਵਿੱਚ ਇੱਕ ਅਧਿਆਪਕ ਵੱਲੋਂ ਬੱਚਿਆਂ ਨੂੰ ਹੋਮਵਰਕ ਨਾ ਕਰਨ ਕਰਕੇ ਉਨ੍ਹਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਬਾਰੇ ਲਿਖਿਆ ਗਿਆ ਹੈ, ਦਾ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਰ ਪੁਲਿਸ ਕਪਤਾਨ, ਜਲ਼ੰਧਰ (ਦਿਹਾਤੀ) […] More