ਸੰਸਦ ਮੈਂਬਰ ਅਰੋੜਾ ਨੇ ਰਾਜ ਸਭਾ ਵਿੱਚ ਅਦਾਲਤੀ ਕੇਸਾਂ ਦੇ ਪੈਂਡਿੰਗ ਹੋਣ ਦਾ ਮੁੱਦਾ ਚੁੱਕਿਆ, ਕਿਹਾ ਅਦਾਲਤਾਂ ‘ਚ 5 ਕਰੋੜ ਤੋਂ ਵੱਧ ਕੇਸ ਪੈਂਡਿੰਗ
ਲੁਧਿਆਣਾ, 27 ਜੁਲਾਈ, 2024 : ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਰਾਜ ਸਭਾ ਦੇ ਬਜਟ ਸੈਸ਼ਨ ਵਿੱਚ ਦੇਸ਼ ਭਰ ਦੀਆਂ ਅਦਾਲਤਾਂ ਵਿੱਚ ਪੈਂਡਿੰਗ ਪਏ ਕੇਸਾਂ ਦਾ ਅਹਿਮ ਮੁੱਦਾ ਉਠਾਇਆ ਹੈ। ਸਵਾਲਾਂ ਦੇ ਜਵਾਬ ਦਿੰਦਿਆਂ ਕਾਨੂੰਨ ਅਤੇ ਨਿਆਂ ਰਾਜ ਮੰਤਰੀ (ਸੁਤੰਤਰ ਚਾਰਜ) ਅਰਜੁਨ ਰਾਮ ਮੇਘਵਾਲ ਨੇ ਭਾਰਤੀ ਨਿਆਂਪਾਲਿਕਾ ਵਿੱਚ ਪਿਛਲੇ ਪੰਜ ਸਾਲਾਂ ਵਿੱਚ […] More