ਕਰਾਟੇ ਚੈਂਪੀਅਨਸ਼ਿਪ ‘ਚ 18 ਗੋਲਡ ਮੈਡਲ ਜਿੱਤਣ ਵਾਲੇ ਤਰੁਣ ਸ਼ਰਮਾ ਨੂੰ ਮਿਲੀ ਨੌਕਰੀ
ਲੁਧਿਆਣਾ, 26 ਜੁਲਾਈ 2024 – ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਕਰਾਟੇ ਚੈਂਪੀਅਨਸ਼ਿਪ ‘ਚ 18 ਗੋਲਡ ਮੈਡਲ ਜਿੱਤਣ ਵਾਲੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਦੇ ਰਹਿਣ ਵਾਲੇ ਤਰੁਣ ਸ਼ਰਮਾ ਨੂੰ ਪੰਜਾਬ ਸਰਕਾਰ ਨੇ ਨੌਕਰੀ ਦਿੱਤੀ ਹੈ। ਉਸ ਦੀ ਨਗਰ ਕੌਂਸਲ ਖੰਨਾ ਵਿੱਚ ਕਲਰਕ ਦੀ ਪੋਸਟ ’ਤੇ ਤਾਇਨਾਤੀ ਕੀਤੀ ਗਈ ਹੈ। ਕਰਾਟੇ ਚੈਂਪੀਅਨ ਕੰਮ ਮਿਲਣ ਤੋਂ ਬਾਅਦ ਭਾਵੁਕ […] More