ਕਿਸਾਨਾਂ ਦੇ ਅੰਦੋਲਨ ਕਾਰਨ ਬੰਦ ਸ਼ੰਭੂ ਬਾਰਡਰ ਅਜੇ ਨਹੀਂ ਖੁੱਲ੍ਹੇਗਾ : SC ਨੇ ਕਿਹਾ- ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੋ, ਸੁਤੰਤਰ ਕਮੇਟੀ ਬਣਾਉਣ ਲਈ ਕਿਹਾ
ਨਵੀਂ ਦਿੱਲੀ, 24 ਜੁਲਾਈ 2024 – ਹਰਿਆਣਾ ਅਤੇ ਪੰਜਾਬ ਵਿਚਾਲੇ ਅੰਬਾਲਾ ਨੇੜੇ ਸਥਿਤ ਸ਼ੰਭੂ ਸਰਹੱਦ ਅਜੇ ਨਹੀਂ ਖੁੱਲ੍ਹੇਗੀ। ਕਿਸਾਨਾਂ ਦੇ ਅੰਦੋਲਨ ਕਾਰਨ ਹਰਿਆਣਾ ਸਰਕਾਰ ਨੇ ਇਸ ਨੂੰ 5 ਮਹੀਨਿਆਂ ਤੋਂ ਬੈਰੀਕੇਡ ਲਗਾ ਕੇ ਬੰਦ ਰੱਖਿਆ ਹੋਇਆ ਹੈ। ਹਰਿਆਣਾ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। 10 ਜੁਲਾਈ ਨੂੰ ਹਾਈ […] More