ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੀ.ਡੀ.ਪੀ.ਓ ਦਫ਼ਤਰ ਫ਼ਰੀਦਕੋਟ ਅਤੇ ਗਿੱਦੜਬਾਹਾ ਦਾ ਕੀਤਾ ਅਚਨਚੇਤ ਦੌਰਾ
ਚੰਡੀਗੜ੍ਹ 21 ਜੁਲਾਈ 2024 – ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਵੱਲੋਂ ਅੱਜ ਸੀ.ਡੀ.ਪੀ.ਓ ਦਫਤਰ ਫਰੀਦਕੋਟ ਅਤੇ ਗਿਦੜਬਾਹਾ ਦਾ ਅਚਨਚੇਤ ਦੌਰਾ ਕੀਤਾ ਗਿਆ। ਉਹਨਾਂ ਕਿਹਾ ਕਿ ਇੱਕ ਵੀਡੀਓ ਰਾਹੀਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਦਿੱਤਾ ਜਾਣ ਵਾਲਾ ਖਾਣਾ ਸਹੀ ਕੁਆਲਿਟੀ ਦਾ […] More