ਲਖਬੀਰ ਲੰਡਾ ਦਾ ਸਾਥੀ ਮੱਧ ਪ੍ਰਦੇਸ਼ ਤੋਂ ਗ੍ਰਿਫਤਾਰ: NIA ਨੇ ਕੀਤਾ ਕਾਬੂ
ਚੰਡੀਗੜ੍ਹ, 19 ਜੁਲਾਈ 2024 – ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ NIA ਨੇ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਇੱਕ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਉਰਫ਼ ਰਾਣਾ ਭਾਈ ਵਾਸੀ ਮੱਧ ਪ੍ਰਦੇਸ਼ ਵਜੋਂ ਹੋਈ ਹੈ। ਉਹ ਗਰੋਹ ਦੇ ਮੈਂਬਰਾਂ ਨੂੰ ਹਥਿਆਰ ਮੁਹੱਈਆ ਕਰਵਾਉਂਦਾ ਸੀ। NIA ਮਾਮਲੇ ਦੀ ਜਾਂਚ ਕਰ ਰਹੀ ਹੈ। ਐਨਆਈਏ ਦੀ ਜਾਂਚ ਵਿੱਚ […] More