ਸੁਲਤਾਨਪੁਰ ਲੋਧੀ: ਪ੍ਰਾਈਵੇਟ ਹਸਪਤਾਲ ਦੇ ਬਾਹਰ ਗੁੰਡਾਗਰਦੀ ਦਾ ਨੰਗਾ ਨਾਚ
ਸੁਲਤਾਨਪੁਰ ਲੋਧੀ 18 ਜੁਲਾਈ 2024 – ਸੁਲਤਾਨਪੁਰ ਲੋਧੀ ਤਲਵੰਡੀ ਚੌਧਰੀਆਂ ਮਾਰਗ ’ਤੇ ਇੱਕ ਪ੍ਰਾਈਵੇਟ ਹਸਪਤਾਲ ਦੇ ਸਹਾਮਣੇ ਬੀਤੇ ਦਿਨ ਦੋ ਧਿਰਾਂ ਵਿਚਕਾਰ ਖ਼ੂਨੀ ਝੜਪ ਹੋ ਗਈ। ਇਸ ਦੌਰਾਨ ਇਕ ਗੁੱਟ ਦੇ 10-12 ਨੌਜਵਾਨਾਂ ਵੱਲੋਂ ਦੂਜੇ ਗਰੁੱਪ ਦੇ ਦੋ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਇਹ ਸਾਰੀ ਘਟਨਾ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ […] More