ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ, 16 ਅਪ੍ਰੈਲ 2025 – ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਤੇਜ਼ ਗਰਮੀ ਦਾ ਦੌਰ ਸ਼ੁਰੂ ਹੋ ਗਿਆ ਹੈ। ਤਾਪਮਾਨ 41.2 ਡਿਗਰੀ ਤੱਕ ਪਹੁੰਚ ਗਿਆ ਹੈ। ਬਠਿੰਡਾ ਸਭ ਤੋਂ ਗਰਮ ਸੀ। 24 ਘੰਟਿਆਂ ਵਿੱਚ ਤਾਪਮਾਨ 0.5 ਡਿਗਰੀ ਵਧਿਆ। ਇਹ ਆਮ ਤਾਪਮਾਨ ਨਾਲੋਂ 0.5 ਡਿਗਰੀ ਵੱਧ ਹੈ। ਹਾਲਾਂਕਿ, ਅੱਜ ਇੱਕ ਪੱਛਮੀ ਗੜਬੜ ਸਰਗਰਮ ਹੋ ਗਈ ਹੈ। […] More