ਜਲੰਧਰ ਦੀ ਆਦਮਪੁਰ ਸੀਟ ਤੋਂ MLA ਸੁਖਵਿੰਦਰ ਕੋਟਲੀ ਬਣੇ ਵਿਧਾਨ ਸਭਾ ਦੀ ਸਥਾਈ ਕਮੇਟੀ ਦੇ ਮੈਂਬਰ
ਜਲੰਧਰ, 17 ਜੁਲਾਈ 2024 – ਜਲੰਧਰ ਦੇ ਕਸਬਾ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਪੰਜਾਬ ਵਿਧਾਨ ਸਭਾ ਦੀਆਂ ਦੋ ਸਥਾਈ ਕਮੇਟੀਆਂ ਦੇ ਮੈਂਬਰ ਚੁਣੇ ਗਏ ਹਨ। ਉਨ੍ਹਾਂ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਪੰਚਾਇਤੀ ਰਾਜ ਅਤੇ ਪੰਜਾਬ ਸਮਾਜ ਭਲਾਈ ਕਮੇਟੀ (ਪੰਜਾਬ ਵਿਧਾਨ ਸਭਾ) ਦਾ ਮੈਂਬਰ ਚੁਣਿਆ ਗਿਆ ਹੈ। ਵਿਧਾਇਕ ਸੁਖਵਿੰਦਰ […] More