ਜਲੰਧਰ ਜ਼ਿਮਨੀ ਚੋਣ ਨਤੀਜੇ: 6ਵੇਂ ਗੇੜ ਦੇ ਰੁਝਾਨ ਆਏ ਸਾਹਮਣੇ, ‘ਆਪ’ ਦੇ ਮੋਹਿੰਦਰ ਭਗਤ 17964 ਵੋਟਾਂ ਨਾਲ ਅੱਗੇ
ਜਲੰਧਰ, 13 ਜੁਲਾਈ 2024 – ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲਈ ਅੱਜ ਯਾਨੀ ਸ਼ਨੀਵਾਰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਹੁਣ ਤੱਕ 6 ਰਾਊਂਡ ਪੂਰੇ ਹੋ ਚੁੱਕੇ ਹਨ ਅਤੇ 13 ਰਾਊਂਡ ਵਿਚ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਹੁਣ ਤੱਕ ਦੇ ਰੁਝਾਨਾਂ ‘ਚ ਆਪ ਉਮੀਦਵਾਰ ਮੋਹਰੀ ਹਨ। […] More