ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਇਕ ਪੌਦਾ ਆਪਣੇ ਬਜ਼ੁਰਗਾਂ ਲਈ, ਇਕ ਪੌਦਾ ਆਪਣੀ ਧੀ ਲਈ ਮੁਹਿੰਮ ਦੀ ਕੀਤੀ ਸ਼ੁਰੂਆਤ
ਸ੍ਰੀ ਮੁਕਤਸਰ ਸਾਹਿਬ 12 ਜੁਲਾਈ 2024 – ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸ਼ੁਰੂ ਕੀਤੀ ਹਰਿਆਵਲ ਲਹਿਰ ਤਹਿਤ ਮਲੋਟ ਵਿਧਾਨ ਸਭਾ ਹਲਕੇ ਵਿਚ ਇਕ ਪੌਦਾ ਆਪਣੇ ਬਜੁਰਗਾਂ ਲਈ, ਇਕ ਪੌਦਾ ਆਪਣੀ ਧੀ ਲਈ ਮੁਹਿੰਮ ਦੀ ਸ਼ੁਰੂਆਤ ਅੱਜ ਪਿੰਡ ਸੋਥਾ ਤੋਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕੀਤੀ। […] More