ਰਵਨੀਤ ਬਿੱਟੂ ਨੇ ਵਿੱਤ ਮੰਤਰੀ ਸੀਤਾਰਮਨ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਉਦਯੋਗ ਅਤੇ ਕਿਸਾਨਾਂ ਦੇ ਮੁੱਦਿਆਂ ‘ਤੇ ਕੀਤੀ ਚਰਚਾ
ਨਵੀਂ ਦਿੱਲੀ/ਚੰਡੀਗੜ੍ਹ, 12 ਜੁਲਾਈ 2024 – ਕੇਂਦਰੀ ਰੇਲ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਅਹਿਮ ਮੁੱਦਿਆਂ, ਜੰਮੂ-ਕਸ਼ਮੀਰ ਦੀ ਤਰਜ਼ ‘ਤੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵਿਸ਼ੇਸ਼ ਰਿਆਇਤਾਂ ਦੀ ਮੰਗ ਕਰਨ ਤੋਂ ਇਲਾਵਾ ਉਦਯੋਗਾਂ ਅਤੇ ਕਿਸਾਨਾਂ ਨੂੰ ਰਿਆਇਤਾਂ ਦੇਣ ਬਾਰੇ ਲੰਮੀ ਗੱਲਬਾਤ […] More