ਸ਼ੁਭਕਰਨ ਦੀ ਭੈਣ ਅੱਜ ਜੁਆਇਨ ਕਰੇਗੀ ਪੰਜਾਬ ਪੁਲਿਸ ਵਿੱਚ ਨੌਕਰੀ, ਸੀਐਮ ਨੇ ਦੋ ਦਿਨ ਪਹਿਲਾਂ ਦਿੱਤਾ ਸੀ ਨਿਯੁਕਤੀ ਪੱਤਰ
ਚੰਡੀਗੜ੍ਹ, 11 ਜੁਲਾਈ 2024 – ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਨੂੰ ਲੈ ਕੇ ਹਰਿਆਣਾ ਸਰਹੱਦ ‘ਤੇ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਅੱਜ ਨੌਕਰੀ ਜੁਆਇਨ ਕਰੇਗੀ। ਪੰਜਾਬ ਸਰਕਾਰ ਨੇ ਦੋ ਦਿਨ ਪਹਿਲਾਂ ਉਸ ਨੂੰ ਪੁਲੀਸ ਵਿਭਾਗ ਵਿੱਚ ਨੌਕਰੀ ਦਿੱਤੀ ਸੀ। ਉਨ੍ਹਾਂ ਨੂੰ ਨਿਯੁਕਤੀ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ […] More