7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ
ਨਵੀਂ ਦਿੱਲੀ, 10 ਜੁਲਾਈ 2024 – ਮੱਧ ਪ੍ਰਦੇਸ਼, ਪੱਛਮੀ ਬੰਗਾਲ, ਬਿਹਾਰ ਸਮੇਤ 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ‘ਤੇ ਉਪ ਚੋਣਾਂ ਲਈ ਅੱਜ 10 ਜੁਲਾਈ ਨੂੰ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ। 10 ਸੀਟਾਂ ਵਿਧਾਇਕਾਂ ਦੇ ਅਸਤੀਫੇ […] More