ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵ-ਨਿਯੁਕਤ ਚੀਫ਼ ਜਸਟਿਸ ਅੱਜ ਚੁੱਕਣਗੇ ਸਹੁੰ, ਪੰਜਾਬ ਰਾਜ ਭਵਨ ‘ਚ ਹੋਵੇਗਾ ਸਮਾਗਮ
ਚੰਡੀਗੜ੍ਹ, 9 ਜੁਲਾਈ 2024 – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵ-ਨਿਯੁਕਤ ਚੀਫ਼ ਜਸਟਿਸ ਸ਼ੀਲ ਨਾਗੂ ਦਾ ਅੱਜ ਸਹੁੰ ਚੁੱਕ ਸਮਾਗਮ ਹੈ। ਇਹ ਪ੍ਰੋਗਰਾਮ ਪੰਜਾਬ ਰਾਜ ਭਵਨ ਵਿਖੇ ਕਰਵਾਇਆ ਜਾਵੇਗਾ। ਇਹ ਪ੍ਰੋਗਰਾਮ ਸਵੇਰੇ 10:00 ਵਜੇ ਤੋਂ ਹੋਵੇਗਾ। ਇਹ ਅਸਾਮੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਿਛਲੇ 9 ਮਹੀਨਿਆਂ ਤੋਂ ਖਾਲੀ ਪਈ ਸੀ। 13 ਅਕਤੂਬਰ, 2023 […] More