ਡਾ. ਰਵਜੋਤ ਸਿੰਘ ਨੇ ਕੰਢੀ ਇਲਾਕੇ ਨੂੰ ਦਿੱਤਾ ਵੱਡਾ ਤੋਹਫ਼ਾ
ਹੁਸ਼ਿਆਰਪੁਰ, 1 ਜੁਲਾਈ 2025 – ਕੰਢੀ ਇਲਾਕੇ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਸਾਲਾਂ ਤੋਂ ਬਿਜਲੀ ਸੰਕਟ ਦਾ ਸਾਹਮਣਾ ਕਰ ਰਹੇ ਜਨੌੜੀ ਅਤੇ ਝਮੇੜੀ ਪੱਤੀ ਪਿੰਡਾਂ ਨੂੰ ਜਲਦ ਹੀ ਆਉਣ ਵਾਲੇ ਦਿਨਾਂ ਵਿਚ ਹੁਣ 24 ਘੰਟੇ ਨਿਰਵਿਘਨ ਬਿਜਲੀ ਮਿਲੇਗੀ। ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਇਸ ਮਹੱਤਵਪੂਰਨ ਐਲਾਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ […] More