ਲੁਧਿਆਣਾ ‘ਚ ਡਿਲਿਵਰੀ ਬੁਆਏ ਦਾ ਕਤਲ: ਡਿਲੀਵਰੀ ਕਰਨ ਜਾ ਰਿਹਾ ਸੀ, ਰਸਤੇ ‘ਚ ਬਦਮਾਸ਼ਾਂ ਨੇ ਕੀਤਾ ਹਮਲਾ
ਲੁਧਿਆਣਾ, 7 ਜੁਲਾਈ 2024 – ਜ਼ੋਮੈਟੋ ਡਿਲੀਵਰੀ ਬੁਆਏ ਦਾ ਲੁਧਿਆਣਾ ਵਿੱਚ ਕਤਲ ਹੋਣ ਦੀ ਖਬਰ ਸਾਹਮਣੇ ਆਈ ਹਉ ਅਤੇ ਇਹ ਘਟਨਾ ਦੋ ਦਿਨ ਪਹਿਲਾਂ ਦੀ ਹੈ। ਦੱਸਿਆ ਜਾ ਰਿਹਾ ਹੈ ਕਿ 4 ਜੁਲਾਈ ਦੀ ਰਾਤ ਨੂੰ ਜਦੋਂ ਜ਼ੋਮੈਟੋ ਕੰਪਨੀ ਦਾ ਡਿਲੀਵਰੀ ਬੁਆਏ ਡਿਲੀਵਰੀ ਕਰਨ ਜਾ ਰਿਹਾ ਸੀ ਤਾਂ ਰਸਤੇ ‘ਚ ਕੁਝ ਬਦਮਾਸ਼ਾਂ ਨੇ ਉਸ ਨੂੰ […] More