ਕੈਨੇਡਾ ‘ਚ ਮਾਨਸਾ ਦੀ ਕੁੜੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਦੋ ਮਹੀਨੇ ਪਹਿਲਾਂ ਹੀ ਪਿਓ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਬਾਹਰ
ਮਾਨਸਾ, 7 ਜੁਲਾਈ 2024 – ਮਾਨਸਾ ਜ਼ਿਲ੍ਹੇ ਦੇ ਇੱਕ ਕਿਸਾਨ ਨੇ ਆਪਣੀ ਇੱਕ ਏਕੜ ਜ਼ਮੀਨ ਵੇਚ ਕੇ ਆਪਣੀ ਧੀ ਨੂੰ ਕੈਨੇਡਾ ਭੇਜਿਆ ਸੀ, ਦੋ ਮਹੀਨੇ ਪਹਿਲਾਂ ਕੈਨੇਡਾ ਗਈ ਧੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਆਪਣੀ ਧੀ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਸਦਮੇ ‘ਚ ਹੈ ਅਤੇ ਪੰਜਾਬ ਸਰਕਾਰ ਨੂੰ […] More