BSF ਨੇ ਭਾਰਤ-ਪਾਕਿ ਸਰਹੱਦ ਪਾਰ ਕਰਕੇ ਭਾਰਤੀ ਸਰਹੱਦ ‘ਚ ਦਾਖਲ ਹੋਏ ਪਾਕਿਸਤਾਨੀ ਨੂੰ ਕੀਤਾ ਗ੍ਰਿਫਤਾਰ
ਫਿਰੋਜ਼ਪੁਰ, 4 ਜੁਲਾਈ 2024 – ਫਿਰੋਜ਼ਪੁਰ ਬਾਰਡਰ ਰੇਂਜ ਅਧੀਨ ਪੈਂਦੇ ਪਿੰਡ ਪੱਲਾ ਮੇਘਾ ਨੇੜੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਭਾਰਤੀ ਸਰਹੱਦ ਵਿੱਚ ਦਾਖਲ ਹੁੰਦੇ ਦੇਖਿਆ ਗਿਆ, ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕਰ ਲਿਆ। ਫੜੇ ਜਾਣ ਤੋਂ ਪਹਿਲਾਂ ਮੁਲਜ਼ਮ ਨੇ ਪਾਕਿਸਤਾਨ ਵੱਲ ਭੱਜਣ ਦੀ ਕੋਸ਼ਿਸ਼ ਕੀਤੀ […] More