ਰੋਜ਼ੀ ਰੋਟੀ ਕਮਾਉਣ ਲਈ ਸਿੰਘਾਪੁਰ ਗਏ ਪੰਜਾਬੀ ਨੌਜਵਾਨ ਦੀ ਮੌਤ, ਕਿਸੇ ਨੇ ਨਹਿਰ ‘ਚ ਦਿੱਤਾ ਸੀ ਧੱਕਾ
ਤਰਨਤਾਰਨ, 3 ਜੁਲਾਈ 2024 – ਪੰਜਾਬ ਤੋਂ ਵਿਦੇਸ਼ ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀਆਂ ਦੀ ਵਿਦੇਸ਼ ਮੌਤ ਹੋਣ ਸਮਾਚਾਰ ਅਕਸਰ ਹੀ ਸੁਣਨ ਨੂੰ ਮਿਲਦੇ ਰਹਿੰਦੇ ਹਨ। ਤਾਜ਼ਾ ਮਾਮਲਾ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕਿਰਤੋਵਾਲ ਤੋਂ ਸਾਹਮਣੇ ਆਇਆ ਹੈ, ਜਿੱਥੇ 33 ਸਾਲਾਂ ਨੌਜਵਾਨ ਜਸਬੀਰ ਸਿੰਘ ਸਿੰਘਾਪੁਰ ਵਿਚ ਮੌਤ ਹੋ ਗਈ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 2 ਬੱਚੇ […] More