ਮਾਨ ਸਰਕਾਰ ਦਾ ਇੱਕ ਹੋਰ ਮਾਅਰਕਾ; ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਕੀਤੀ ਐਕਸਪੋਰਟ
ਚੰਡੀਗੜ੍ਹ, 30 ਜੂਨ 2024 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਮਾਅਰਕਾ ਮਾਰਦਿਆਂ ਪਹਿਲੀ ਵਾਰ ਸੂਬੇ ਦੀ ਲੀਚੀ ਨੂੰ ਵਿਦੇਸ਼ਾਂ ਵਿੱਚ ਐਕਸਪੋਰਟ ਕਰਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਬਾਗ਼ਬਾਨੀ ਵਿਭਾਗ ਵੱਲੋਂ ਖੇਤੀਬਾੜੀ ਅਤੇ ਪ੍ਰੋਸੈਸਡ ਫ਼ੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਅਪੇਡਾ) ਦੇ ਸਹਿਯੋਗ ਨਾਲ ਸੂਬੇ ਦੇ ਨੀਮ ਪਹਾੜੀ […] More