ਪੰਜਾਬ ‘ਚ ਆਉਣ ਵਾਲੇ ਦਿਨਾਂ ਦੌਰਾਨ ਬਦਲੇਗਾ ਮੌਸਮ: ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ, 2 ਅਕਤੂਬਰ 2025 – ਪੰਜਾਬ ਵਿੱਚ ਮੌਸਮ ਫਿਰ ਬਦਲਣ ਵਾਲਾ ਹੈ। 5 ਅਕਤੂਬਰ ਤੋਂ ਸੂਬੇ ਵਿੱਚ ਸਰਗਰਮ ਪੱਛਮੀ ਗੜਬੜੀ ਦੇ ਪ੍ਰਭਾਵ ਮਹਿਸੂਸ ਕੀਤੇ ਜਾ ਸਕਦੇ ਹਨ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 5 ਅਕਤੂਬਰ ਤੋਂ ਸ਼ੁਰੂ ਹੋ ਕੇ ਤਿੰਨ ਦਿਨਾਂ ਲਈ ਸੂਬੇ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਸੂਬੇ […] More