ਐਮਪੀ ਅਰੋੜਾ ਨੇ ਅਸ਼ਵਨੀ ਵੈਸ਼ਨਵ ਨੂੰ ਦਿੱਲੀ-ਲੁਧਿਆਣਾ ਵਿਚਾਲੇ ਐਡੀਸ਼ਨਲ ਰੇਲ ਗੱਡੀ ਚਲਾਉਣ ਦੀ ਕੀਤੀ ਅਪੀਲ
ਲੁਧਿਆਣਾ, 28 ਜੂਨ, 2024: ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇੱਕ ਵਾਰ ਫਿਰ ਰੇਲ ਮੰਤਰਾਲੇ ਦਾ ਚਾਰਜ ਸੰਭਾਲਣ ‘ਤੇ ਵਧਾਈ ਦਿੱਤੀ। ਇਸ ਮੀਟਿੰਗ ਦੌਰਾਨ ਉਨ੍ਹਾਂ ਦਿੱਲੀ ਤੋਂ ਲੁਧਿਆਣਾ ਲਈ ਨਵੀਂ ਸ਼ਤਾਬਦੀ ਜਾਂ ਵੰਦੇ ਭਾਰਤ ਐਕਸਪ੍ਰੈਸ ਸੇਵਾ ਸ਼ੁਰੂ ਕਰਨ ਅਤੇ ਅੰਮ੍ਰਿਤਸਰ […] More