ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 27 ਜੂਨ 2024 – ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ ਕੇਵਿਨ ਕੈਲੀ ਨੇ ਆਪਣੇ ਤਿੰਨ ਸੀਨੀਅਰ ਸਾਥੀਆਂ ਸਮੇਤ ਅੱਜ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਪੰਜਾਬ ਵਿਧਾਨ ਸਭਾ ਵਿੱਚ ਹੋਈ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਆਇਰਲੈਂਡ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। […] More