ਪੰਜਾਬ ‘ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਥਾਵਾਂ ‘ਤੇ ਤੇਜ਼ ਹਵਾਵਾਂ ਦੇ ਨਾਲ ਮੀਂਹ
ਲੁਧਿਆਣਾ, 27 ਜੂਨ 2024 – ਲੁਧਿਆਣਾ ਸ਼ਹਿਰ ਵਿੱਚ ਵੀਰਵਾਰ ਸਵੇਰੇ ਮੌਸਮ ਸੁਹਾਵਣਾ ਹੋ ਗਿਆ। ਸਵੇਰ ਤੋਂ ਹੀ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਸਾਢੇ ਛੇ ਵਜੇ ਮੀਂਹ ਪੈਣਾ ਸ਼ੁਰੂ ਹੋ ਗਿਆ। ਦੱਸ ਦੇਈਏ ਕਿ ਪਿਛਲੇ ਦਿਨੀਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਉੱਪਰ ਸੀ। ਮੀਂਹ ਪੈਣ ਨਾਲ ਜਿੱਥੇ ਗਰਮੀ ਦਾ ਮੌਸਮ ਠੰਢਾ ਹੋ […] More