ਮੋਹਾਲੀ ‘ਚ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼: 12 ਔਰਤਾਂ ਸਮੇਤ 37 ਗ੍ਰਿਫਤਾਰ, 45 ਲੈਪਟਾਪ ਬਰਾਮਦ
ਐੱਸ.ਏ.ਐੱਸ. ਨਗਰ, 27 ਜੂਨ 2024: ਮੋਹਾਲੀ ਪੁਲਿਸ ਨੇ ਕਾਲ ਸੈਂਟਰ ਦੀ ਆੜ ਵਿੱਚ ਪੇਅ ਪਾਲ ਅਕਾਊਂਟ ਵਿੱਚੋਂ ਟ੍ਰਾਂਜ਼ੈਕਸ਼ਨ ਕਰਵਾਉਣ ਦੇ ਨਾਮ ‘ਤੇ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰ ਕੇ 37 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, […] More