ਸਿੱਧੂ ਮੂਸੇਵਾਲਾ ਦਾ 7ਵਾਂ ‘ਡਿਲੇਮਾ’ ਗੀਤ ਹੋਇਆ ਰਿਲੀਜ਼
ਮਾਨਸਾ, 25 ਜੂਨ 2024 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ 7ਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਿਲੇਮਾ’ ਬ੍ਰਿਟਿਸ਼ ਗਾਇਕ ਸਟੀਫਲਨ ਡੌਨ ਨਾਲ ਹੈ ਅਤੇ ਉਸ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ। ਸਟੀਫਲਨ ਡੌਨ ਇਸ ਵਿੱਚ ਮੁੱਖ ਗਾਇਕ ਦੀ ਭੂਮਿਕਾ ਨਿਭਾ ਰਹੀ ਹੈ, ਜਦੋਂ […] More