ਕੁੱਝ ਦਿਨਾਂ ਦੀ ਰਾਹਤ ਤੋਂ ਬਾਅਦ ਪੰਜਾਬ ‘ਚ ਫੇਰ ਸਤਾਉਣ ਲੱਗੀ ਗਰਮੀ, ਤਾਪਮਾਨ ‘ਚ 3 ਡਿਗਰੀ ਦਾ ਵਾਧਾ
ਚੰਡੀਗੜ੍ਹ, 23 ਜੂਨ 2024 – ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਪੰਜਾਬ ‘ਚ ਇਕ ਵਾਰ ਫਿਰ ਤਾਪਮਾਨ ਵਧਣ ਲੱਗ ਗਿਆ ਹੈ। ਇੱਕ ਦਿਨ ਵਿੱਚ ਔਸਤਨ 3.2 ਡਿਗਰੀ ਦਾ ਵਾਧਾ ਹੋਇਆ ਹੈ। ਮੌਸਮ ਵਿਭਾਗ ਨੇ ਇੱਕ ਵਾਰ ਫਿਰ 24 ਅਤੇ 25 ਜੂਨ ਲਈ ਹੀਟਵੇਵ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ ਪਰ 26 ਜੂਨ ਤੋਂ ਪ੍ਰੀ-ਮਾਨਸੂਨ […] More