ਲਾਡੋਵਾਲ ਟੋਲ ਪਲਾਜ਼ਾ 5ਵੇਂ ਦਿਨ ਵੀ ਫਰੀ, NHAI ਨੂੰ ਕਰੀਬ 4 ਕਰੋੜ ਰੁਪਏ ਦਾ ਨੁਕਸਾਨ
ਲੁਧਿਆਣਾ, 20 ਜੂਨ 2024 – ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਪਿਛਲੇ 4 ਦਿਨਾਂ ਤੋਂ ਬੰਦ ਹੈ। ਡੇਢ ਲੱਖ ਤੋਂ ਵੱਧ ਵਾਹਨ ਬਿਨਾਂ ਟੋਲ ਟੈਕਸ ਦੇ ਲੰਘੇ ਹਨ। NHAI ਨੂੰ ਕਰੀਬ 4 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਾਹਮਣੇ NHAI ਬੇਵੱਸ ਨਜ਼ਰ ਆ ਰਹੀ ਹੈ। ਕਿਸਾਨ ਆਪਣੀ ਮੰਗ […] More