CM ਮਾਨ ਨੇ ਸਰਪੰਚਾਂ ਲਈ ਕੀਤਾ ਵੱਡਾ ਐਲਾਨ, ਪੜ੍ਹੋ ਵੇਰਵਾ
ਚੰਡੀਗੜ੍ਹ, 24 ਅਪ੍ਰੈਲ 2025 – ਪੰਜਾਬ ਸਰਕਾਰ ਹੁਣ ਪਿੰਡਾਂ ਦੇ ਸਰਪੰਚਾਂ ਨੂੰ ਹਰ ਮਹੀਨੇ 2000 ਰੁਪਏ ਦੇਵੇਗੀ। ਉਨ੍ਹਾਂ ਨੂੰ ਸਹੁੰ ਚੁੱਕਣ ਵਾਲੇ ਦਿਨ ਤੋਂ ਹੀ ਤਨਖਾਹ ਦਿੱਤੀ ਜਾਵੇਗੀ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਪੰਚਾਇਤ ਦਿਵਸ ‘ਤੇ ਆਯੋਜਿਤ ਇੱਕ ਸਮਾਗਮ ਵਿੱਚ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ੁਰੂਆਤ […] More