3 ਦਿਨਾਂ ਤੋਂ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਫਰੀ: ਕਿਸਾਨਾਂ ਦਾ ਧਰਨਾ ਜਾਰੀ
ਲਾਡੋਵਾਲ, 19 ਜੂਨ 2024 – ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਪਿਛਲੇ 72 ਘੰਟਿਆਂ ਤੋਂ ਬੰਦ ਹੈ। 1 ਲੱਖ ਤੋਂ ਵੱਧ ਵਾਹਨ ਬਿਨਾਂ ਟੋਲ ਟੈਕਸ ਦੇ ਲੰਘੇ ਹਨ। NHAI ਨੂੰ ਕਰੀਬ 3 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। NHAI ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਤਾਲਮੇਲ ਕਰਨ ਵਿੱਚ ਬੇਵੱਸ ਸਾਬਤ ਹੋ ਰਿਹਾ ਹੈ। ਕਿਸਾਨ […] More