ਗੁਜਰਾਤ ਦੀ ਜੇਲ੍ਹ ਵਿੱਚ ਬੰਦ ਬਿਸ਼ਨੋਈ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਆਪ ਨੇ ਬੀਜੇਪੀ ਅਤੇ ਸੁਨੀਲ ਜਾਖੜ ਨੂੰ ਘੇਰਿਆ
ਚੰਡੀਗੜ੍ਹ, 18 ਜੂਨ 2024 – ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਗੁਜਰਾਤ ਜੇਲ੍ਹ ‘ਚੋਂ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਭਾਰਤੀ ਜਨਤਾ ਪਾਰਟੀ ਅਤੇ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ‘ਤੇ ਤਿੱਖੇ ਹਮਲੇ ਕੀਤੇ ਹਨ। ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਇਸ ਮਾਮਲੇ ‘ਤੇ ਸੁਨੀਲ ਜਾਖੜ ਨੂੰ […] More