ਕਿਸਾਨਾਂ ਦਾ ਅਲਟੀਮੇਟਮ: ਕਿਹਾ- ਲਾਡੋਵਾਲ ਟੋਲ ਪਲਾਜ਼ਾ ਦੇ ਰੇਟ ਨਾ ਘਟਾਏ ਗਏ ਤਾਂ ਮੁਫਤ ‘ਚ ਲੰਘਾਈਆਂ ਜਾਣਗੀਆਂ ਗੱਡੀਆਂ
ਲੁਧਿਆਣਾ, 15 ਜੂਨ 2024 – ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਭਲਕੇ ਮੁਫ਼ਤ ਹੋਣ ਜਾ ਰਿਹਾ ਹੈ। ਕਿਸਾਨ ਭਲਕੇ ਇੱਥੇ ਧਰਨਾ ਦੇਣਗੇ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ NHAI ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਸ਼ਨੀਵਾਰ ਤੱਕ ਲਾਡੋਵਾਲ ਟੋਲ ਪਲਾਜ਼ਾ ਦੇ ਪੁਰਾਣੇ ਰੇਟ ਲਾਗੂ ਨਾ ਕੀਤੇ ਗਏ ਤਾਂ ਐਤਵਾਰ ਨੂੰ ਟੋਲ ਪਲਾਜ਼ਾ […] More