ਰਾਮ ਰਹੀਮ ਨੇ ਫੇਰ ਮੰਗੀ ਫਰਲੋ, ਕਿਹਾ- ਇਸੀ ਮਹੀਨੇ ਹੀ ਹੈ ਲੋੜ, ਅੱਗੋਂ ਹਾਈਕੋਰਟ ਨੇ ਵੀ ਪਾਈ ਝਾੜ
ਚੰਡੀਗੜ੍ਹ, 14 ਜੂਨ 2024 – ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਪੰਜਾਬ-ਹਰਿਆਣਾ ਹਾਈਕੋਰਟ ਤੋਂ ਮੁੜ 21 ਦਿਨਾਂ ਦੀ ਫਰਲੋ ਦੀ ਮੰਗ ਕੀਤੀ ਹੈ। ਉਸ ਨੇ ਇਸ ਸਬੰਧੀ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਰਾਮ ਰਹੀਮ ਨੇ ਆਪਣੀ ਫਰਲੋ ਪਟੀਸ਼ਨ ‘ਚ ਕਿਹਾ ਕਿ ਇਸ ਮਹੀਨੇ ਡੇਰਾ ਸੱਚਾ ਸੌਦਾ ਦਾ ਪ੍ਰੋਗਰਾਮ ਹੈ, ਜਿਸ ‘ਚ ਉਨ੍ਹਾਂ ਨੇ […] More