‘ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ’ ਲਈ 31 ਜੁਲਾਈ ਤੱਕ ਆਨਲਾਈਨ ਅਰਜੀਆਂ ਦੀ ਮੰਗ
ਮੋਗਾ, 13 ਜੂਨ 2024 – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਅੰਤਿਮ ਮਿਤੀ 31 ਜੁਲਾਈ 2024 ਹੈ। ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਜਿਹੜੇ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਜਿਨ੍ਹਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਗਿਆ ਹੈ, ਉਹ ਬੱਚੇ ਇਸ ਪੁਰਸਕਾਰ ਯੋਜਨਾ […] More