ਕੁਰੂਕਸ਼ੇਤਰ ਦੀ ਆਯੂਸ਼ ਯੂਨੀਵਰਸਿਟੀ ਦੇ ਵੀਸੀ ਵੱਲੋਂ ਸਿੱਖ ਇਤਿਹਾਸ ਨੂੰ ਵਿਗਾੜਨ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼
ਅੰਮ੍ਰਿਤਸਰ, 11 ਜੂਨ 2024 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੁਰੂਕਸ਼ੇਤਰ ਸਥਿਤ ਸ਼੍ਰੀ ਕ੍ਰਿਸ਼ਨ ਆਯੂਸ਼ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਯੂਨੀਵਰਸਿਟੀ ਵਿੱਚ ਕੀਤੇ ਸਮਾਗਮ ਦੌਰਾਨ ਗੁਰ ਇਤਿਹਾਸ ਨੂੰ ਵਿਗਾੜ ਕੇ ਪੇਸ਼ ਕਰਨ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਯੂਨੀਵਰਸਿਟੀ ਦੇ […] More